ਹਮਸਫ਼ਰ ਦਾ ਲਾਡਲਾ ਹੋਣਾ ਨਸੀਬਾਂ ਦੀ ਗੱਲ ਹੁੰਦੀ ਹੈ
ਜਿਹਨਾ ਦਾ ਹਮਸਫ਼ਰ ਓਹਨਾਂ ਦੀ ਮੁਹੱਬਤ ਹੁੰਦੀ ਏ
ਛੱਪੜਾਂ ਵਿੱਚ ਸਮੁੰਦਰੀ ਛੱਲਾਂ ਕਿੱਥੇ ਬਣਦੀਆਂ ਨੇ
ਕਿ ਬਿਨ੍ਹਾਂ ਮੇਹਨਤ ਦੇ ਕਦੇ ਮੰਜਿਲ ਨਹੀਂ ਮਿਲਦੀ
ਭਾਂਵੇ ਦਿਲ ਦੇ ਅੰਬਰ ਵਿੱਚ ਉਹ ਸਿਮਟ ਕੇ ਰਹਿ ਨਾ ਸਕੀ
ਸਭ ਤੋਂ ਔਖਾ ਰਸਤਾ ਉਹ ਹੈ ਜੋ ਤੁਹਾਨੂੰ ਇਕੱਲਿਆਂ ਤੁਰਨਾ punjabi status ਪੈਂਦਾ ਹੈ
ਜਿਹੜਾ ਤੁਹਾਨੂੰ ਕਿਸੇ ਹੋਰ ਦੇ ਹੱਥੋਂ ਜ਼ਰੂਰ ਮਿਲੇਗਾ
ਜਿਹਨਾਂ ਦੇ ਨੰਬਰ ਤੇ ਨਾਮ ਸੁਕੂਨ ਲਿਖਿਆ ਹੋਵੇ
ਬੜਾ ਮੁਸ਼ਕਿਲ ਹੈ ਨਿੱਭ ਜਾਣਾ ਇਹ ਤੂੰ ਇਕਰਾਰ ਨਾਂ ਕਰ ਲਈ
ਇਨਸਾਨੀਅਤ ਨੂੰ ਸਭ ਤੋਂ ਵੱਡਾ ਮਜ਼ਹਬ ਕਹਿੰਦੇ ਸੀ
ਕਿ ਜੇਕਰ ਤੁਸੀਂ ਆਵਾਜ਼ ਨਹੀਂ ਦਿੰਦੇ ਤਾਂ ਵੀ ਉਹ ਬੋਲਦੇ ਨਹੀਂ
ਉਂਝ ਜਿੰਮੇਵਾਰੀਆਂ ਸਾਰੀਆਂ ਸਾਂਭ ਲੈਂਦਾ ਹਾਂ ਮੈਂ
ਖੁਲੀਆਂ ਅੱਖਾ ਨਾ ਦੇਖੇ ਸੁਪਨੇ ਨੀ ਸੋਣ ਦਿੰਦੇ
ਵਰਨਾ ਕੋਈ ਨਹੀਂ ਥਾ ਹਮਾਰੀ ਸੰਤਲਤ ਕੇ ਮੁਕਾਬਲੇ ਸ਼ਹਿਰ ਮੇਂ